Ardas: Darshan, Roop, Abhiyas

Ardas: Darshan, Roop, Abhiyas

$5.25
Product Code: SB204
Availability: In Stock
Viewed 978 times

Product Description

No of Pages 304. ਅਰਦਾਸ : ਦਰਸ਼ਨ, ਰੂਪ, ਅਭਿਆਸ Writen By: Jaswant Singh Neki (Dr.) ਅਰਦਾਸ, ਸਿਦਕ ਦੇ ਅਭਿਆਸ ਦਾ ਪ੍ਰਮੁੱਖ ਸਾਧਨ ਹੈ । ਸਿੱਖ ਅਰਦਾਸ ਨ ਕੇਵਲ ਪੰਥ ਦੇ ਗੌਰਵ ਭਰਪੂਰ ਇਤਿਹਾਸ ਦਾ ਖੁਲਾਸਾ ਹੀ ਹੈ, ਗੁਰਮਤਿ ਧਰਮ-ਵਿਗਿਆਨ ਦਾ ਸਾਰੰਸ਼ ਵੀ ਹੈ । ਇਸ ਦੇ ਭਾਵਾਂ ਨਾਲ ਪਰਿਚਿਤ ਹੋਣਾ, ਆਪਣੇ ਕੌਮੀ ਵਕਾਰ ਨਾਲ ਵੀ ਜੁੜਨਾ ਹੈ ਤੇ ਆਪਣੇ ਧਰਮ-ਸਿੱਧਾਂਤਾਂ ਵਲੋਂ ਸੁਚੇਤ ਹੋਣਾ ਵੀ । ਇਹ ਪੁਸਤਕ ਸਿੱਖ ਅਰਦਾਸ ਨੂੰ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਵਿਆਖਿਆਉਣ ਦੇ ਨਾਲ ਨਾਲ ਪਾਠਕ ਨੂੰ ਅਰਦਾਸ ਵਿਚ ਜੁੜਨ ਲਈ ਵੀ ਆਮੰਤ੍ਰਿਤ ਕਰਦੀ ਹੈ ।

Write a review

Please login or register to review
Track Order